Revelation 12:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹੜਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸ ਔਰਤ ਦੀ ਮਦਦ ਲਈ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਅਜਗਰ ਦੁਆਰਾ ਬਹਾਈ ਗਈ ਨਦੀ ਨੂੰ ਨਿਗਲਣ ਲਿਆ ਜੋ ਅਜਗਰ ਨੇ ਆਪਣੇ ਮੂੰਹ ਵਿੱਚੋਂ ਕੱਢੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ
Punjabi ERV
ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹਡ਼ਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر زمین اوس زنانی دی مدد کِیتی تے اپنا مُنھ کھول کے اوس ندی دا گُھٹّ بھر گئی۔ جیہڑی ناگ اپنے مُونہو وگائی سی۔
Punjabi Standard Bible (Punjabi Standard Bible) 2023
ਪਰ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਆਪਣਾ ਮੂੰਹ ਖੋਲ੍ਹ ਕੇ ਉਸ ਨਦੀ ਨੂੰ ਨਿਗਲ ਲਿਆ ਜਿਹੜੀ ਅਜਗਰ ਨੇ ਆਪਣੇ ਮੂੰਹ ਤੋਂ ਵਹਾਈ ਸੀ।