Revelation 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਜਗਰ ਸਮੁੰਦਰ ਦੇ ਕੰਢੇ ਖਲੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।
Punjabi Standard Bible (Punjabi Standard Bible) 2023
ਅਤੇ ਸਮੁੰਦਰ ਦੀ ਰੇਤ ਉੱਤੇ ਜਾ ਖੜ੍ਹਾ ਹੋਇਆ।