Revelation 12:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਗਰਭਵਤੀ ਸੀ। ਉਹ ਜਣਨ ਦੀਆਂ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਔਰਤ ਗਰਭਵਤੀ ਸੀ ਅਤੇ ਦਰਦ ਨਾਲ ਚੀਕ ਰਹੀ ਸੀ ਕਿਉਂਕਿ ਉਹ ਜਨਮ ਦੇਣ ਵਾਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ
Punjabi ERV
ਔਰਤ ਗਰਭਵਤੀ ਸੀ। ਉਹ ਸੂਤਕ ਪੀਡ਼ਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جمّن والی سی۔ تے جنیپے دِیاں پِیڑاں نال چِیکدی سی۔ تے بچّہ جمّن دی تکلیف وِچ سی۔
Punjabi Standard Bible (Punjabi Standard Bible) 2023
ਉਹ ਗਰਭਵਤੀ ਸੀ ਅਤੇ ਜਣੇਪੇ ਦੀ ਪੀੜ ਕਰਕੇ ਕਸ਼ਟ ਵਿੱਚ ਚਿੱਲਾਉਂਦੀ ਸੀ।