Revelation 12:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉੱਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਇੱਕ ਹੋਰ ਨਿਸ਼ਾਨ ਸਵਰਗ ਵਿੱਚ ਪ੍ਰਗਟ ਹੋਇਆ: ਇੱਕ ਬਹੁਤ ਵੱਡਾ ਲਾਲ ਅਜਗਰ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਅਤੇ ਇਸਦੇ ਸੱਤ ਸਿਰਾਂ ਤੇ ਸੱਤ ਮੁਕਟ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ
Punjabi ERV
ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور نِشان اسمان اُتّے دِسّیا۔ یعنی اِک وَڈا سارا لال ناگ۔ اوہدے سَتّ سِر تے دَس سِنگ سن تے اوہدے سِراں اُتّے سَتّ تاج۔
Punjabi Standard Bible (Punjabi Standard Bible) 2023
ਫਿਰ ਅਕਾਸ਼ ਵਿੱਚ ਇੱਕ ਹੋਰ ਚਿੰਨ੍ਹ ਵਿਖਾਈ ਦਿੱਤਾ: ਵੇਖੋ, ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ ਅਤੇ ਉਸ ਦੇ ਸਿਰਾਂ ਉੱਤੇ ਸੱਤ ਤਾਜ ਸਨ।