Revelation 12:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੇ ਡੰਡੇ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰੇਗਾ। ਅਤੇ ਉਸ ਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸ ਦੇ ਤਖਤ ਕੋਲ ਲਿਜਾਇਆ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇੱਕ ਪੁੱਤਰ, ਇੱਕ ਨਰ ਬੱਚੇ ਨੂੰ ਜਨਮ ਦਿੱਤਾ, “ਜੋ ਲੋਹੇ ਦੇ ਰਾਜਡੰਡੇ ਨਾਲ ਸਾਰੀਆਂ ਕੌਮਾਂ ਉੱਤੇ ਰਾਜ ਕਰੇਗਾ।” ਅਤੇ ਉਸ ਬੱਚੇ ਨੂੰ ਤੁਰੰਤ ਹੀ ਪਰਮੇਸ਼ਵਰ ਅਤੇ ਉਹਨਾਂ ਦੇ ਸਿੰਘਾਸਣ ਦੇ ਕੋਲ ਪਹੁੰਚਾ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ
Punjabi ERV
ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس پُتر جمّیا یعنی اوہ مُنڈا جیہڑا لوہے دے ڈنڈے نال سارِیاں قوماں اُتّے حکُومت کرے گا۔ تے اوہدا بچّہ جھٹ پَٹ خُدا تے اوہدے تخت کول اَپڑایا گیا۔
Punjabi Standard Bible (Punjabi Standard Bible) 2023
ਉਸ ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਹੜਾ ਲੋਹੇ ਦੇ ਡੰਡੇ ਨਾਲ ਸਾਰੀਆਂ ਕੌਮਾਂ ਉੱਤੇ ਰਾਜ ਕਰੇਗਾ। ਉਸ ਦੇ ਬੱਚੇ ਨੂੰ ਪਰਮੇਸ਼ਰ ਕੋਲ ਅਤੇ ਉਸ ਦੇ ਸਿੰਘਾਸਣ ਦੇ ਕੋਲ ਪਹੁੰਚਾ ਦਿੱਤਾ ਗਿਆ।