Revelation 12:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਸਵਰਗ ਵਿੱਚ ਯੁੱਧ ਛਿੜ ਗਿਆ। ਮਿਕਾਏਲ ਅਤੇ ਉਸਦੇ ਦੂਤਾਂ ਨੇ ਅਜਗਰ ਦੇ ਵਿਰੁੱਧ ਲੜਾਈ ਕੀਤੀ, ਅਤੇ ਅਜਗਰ ਅਤੇ ਉਸਦੇ ਦੂਤਾਂ ਨੇ ਵਾਪਸ ਉਹਨਾਂ ਦੇ ਵਿਰੁੱਧ ਲੜਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸੁਰਗ ਵਿੱਚ ਜੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ
Punjabi ERV
ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسمان اُتّے لڑائی ہوئی۔ میکائیل تے اوہدے فرِشتے ناگ نال لڑن نِکلے۔ تے ناگ تے اوہدے فرِشتے اوہناں نال لڑے۔
Punjabi Standard Bible (Punjabi Standard Bible) 2023
ਤਦ ਸਵਰਗ ਵਿੱਚ ਯੁੱਧ ਹੋਇਆ; ਮੀਕਾਏਲ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ। ਅਜਗਰ ਅਤੇ ਉਸ ਦੇ ਦੂਤ ਵੀ ਲੜੇ