Revelation 12:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਇੰਨਾ ਮਜ਼ਬੂਤ ਨਹੀਂ ਸੀ ਅਤੇ ਉਹਨਾਂ ਨੇ ਸਵਰਗ ਵਿੱਚ ਆਪਣਾ ਸਥਾਨ ਗੁਆ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਪਰਬਲ ਨਾ ਹੋਏ ਅਤੇ ਨਾ ਸੁਰਗ ਵਿੱਚ ਏਹਨਾਂ ਨੂੰ ਥਾਂ ਫੇਰ ਮਿਲਿਆ
Punjabi ERV
ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸਦੇ ਦੂਤਾਂ ਨੇ ਸਵਰਗ ਵਿਚਲੀ ਆਪਣੀ ਥਾਂ ਗਵਾ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِت نا سکے۔ تے ایہدے پِچّھوں اسمان اُتّے اوہناں دے لئی تھاں نا رہیا۔
Punjabi Standard Bible (Punjabi Standard Bible) 2023
ਪਰ ਉਹ ਪਰਬਲ ਨਾ ਹੋਇਆ ਅਤੇ ਅੱਗੇ ਤੋਂ ਉਨ੍ਹਾਂ ਲਈ ਸਵਰਗ ਵਿੱਚ ਕੋਈ ਜਗ੍ਹਾ ਨਾ ਰਹੀ।