Revelation 13:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਇੱਕ ਦੂਸਰਾ ਦਰਿੰਦਾ ਦੇਖਿਆ, ਜੋ ਧਰਤੀ ਤੋਂ ਬਾਹਰ ਆ ਰਿਹਾ ਸੀ। ਇਸ ਦੇ ਲੇਲੇ ਵਰਗੇ ਦੋ ਸਿੰਗ ਸਨ, ਪਰ ਇਹ ਅਜਗਰ ਵਾਂਗ ਬੋਲਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਡਿੱਠਾ ਤੇ ਇੱਕ ਲੇਲੇ ਜਿਹੇ ਉਹ ਦੇ ਦੋ ਸਿੰਙ ਸਨ ਅਤੇ ਅਜਗਰ ਵਾਂਗਰ ਉਹ ਬੋਲਦਾ ਸੀ
Punjabi ERV
ਫ਼ਿਰ ਮੈਂ ਧਰਤੀ ਤੋਂ ਨਿਕ੍ਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک ہور پشُو نُوں زمین وِچوں نِکلدیاں ویکھیا اوہدے لیلے وانگُوں دو سِنگ سن تے ناگ وانگر بولدا سی۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਹੋਰ ਪਸ਼ੂ ਨੂੰ ਧਰਤੀ ਵਿੱਚੋਂ ਉਤਾਂਹ ਆਉਂਦੇ ਵੇਖਿਆ; ਉਸ ਦੇ ਲੇਲੇ ਜਿਹੇ ਦੋ ਸਿੰਗ ਸਨ ਅਤੇ ਉਹ ਅਜਗਰ ਵਾਂਗ ਬੋਲ ਰਿਹਾ ਸੀ।