Revelation 13:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੇ ਸਾਰੇ ਲੋਕਾਂ, ਵੱਡੇ ਅਤੇ ਛੋਟੇ, ਅਮੀਰ ਅਤੇ ਗਰੀਬ, ਅਜ਼ਾਦ ਅਤੇ ਗੁਲਾਮ, ਨੂੰ ਆਪਣੇ ਸੱਜੇ ਹੱਥਾਂ ਜਾਂ ਮੱਥੇ ਉੱਤੇ ਨਿਸ਼ਾਨ ਪ੍ਰਾਪਤ ਕਰਨ ਲਈ ਮਜਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਭਨਾਂ ਛੋਟਿਆਂ, ਵੱਡਿਆਂ, ਧਨੀਆਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ
Punjabi ERV
ਦੂਸਰੇ ਜਾਨਵਰ ਦਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥ੍ਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ساریاں نِکّیاں وڈّیاں دَولت منداں تے غرِیباں اَزاداں تے غلاماں دے سَجّے ہتّھ یا اوہناں دیاں متّھیاں اُتّے ٹھپّہ لوایا۔
Punjabi Standard Bible (Punjabi Standard Bible) 2023
ਉਹ ਵੱਡੇ-ਛੋਟੇ, ਅਮੀਰ-ਗਰੀਬ ਅਤੇ ਅਜ਼ਾਦ-ਗੁਲਾਮ, ਸਭਨਾਂ ਨੂੰ ਮਜ਼ਬੂਰ ਕਰਦਾ ਹੈ ਕਿ ਉਹ ਆਪਣੇ ਸੱਜੇ ਹੱਥ ਜਾਂ ਮੱਥੇ ਉੱਤੇ ਨਿਸ਼ਾਨ ਲਵਾਉਣ,