Revelation 13:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸੱਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸ ਦੇ ਨਾਂ ਦੀ ਸੰਖਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਉਹ ਉਦੋਂ ਤੱਕ ਖਰੀਦ ਜਾਂ ਵੇਚ ਨਾ ਸਕਣ ਜਦੋਂ ਤੱਕ ਉਹਨਾਂ ਦੇ ਕੋਲ ਨਿਸ਼ਾਨ ਨਾ ਹੋਵੇ, ਜੋ ਕਿ ਜਾਨਵਰ ਦਾ ਨਾਮ ਹੈ ਜਾਂ ਇਸਦੇ ਨਾਮ ਦੀ ਸੰਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ
Punjabi ERV
ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہدے بِناں جِہدے اُتّے ٹھپّہ یعنی اوس پشُو دا ناں یا اوہدے ناں دی گنتری ہوئے ہور کوئی بیوپار نا کر سکے۔
Punjabi Standard Bible (Punjabi Standard Bible) 2023
ਤਾਂਕਿ ਜਿਸ ਵਿਅਕਤੀ ਉੱਤੇ ਉਸ ਪਸ਼ੂ ਦਾ ਨਿਸ਼ਾਨ ਅਰਥਾਤ ਉਸ ਦਾ ਨਾਮ ਜਾਂ ਉਸ ਦੇ ਨਾਮ ਦਾ ਅੰਕ ਹੈ, ਉਸ ਤੋਂ ਇਲਾਵਾ ਕੋਈ ਵੀ ਵਿਅਕਤੀ ਕੁਝ ਖਰੀਦ ਜਾਂ ਵੇਚ ਨਾ ਸਕੇ।