Revelation 13:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਧਰਤੀ ਦੇ ਸਾਰੇ ਵਸਨੀਕ ਜਾਨਵਰ ਦੀ ਪੂਜਾ ਕਰਨਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸੰਸਾਰ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ
Punjabi ERV
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨ੍ਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹਡ਼ਾ ਮਾਰਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمین دے اوہ سارے رہن والے اوہدی پُوجا کرن گے جِنہاں دے ناں اوس لیلے دی حیاتی دی کتاب وِچ لِکھے نئیں سن گئے جیہڑا دُنیا دے مُڈھ توں پہلاں ہلال ہویا ہویا اے۔
Punjabi Standard Bible (Punjabi Standard Bible) 2023
ਧਰਤੀ ਦੇ ਸਭ ਰਹਿਣ ਵਾਲੇ ਉਸ ਦੀ ਪੂਜਾ ਕਰਨਗੇ ਅਰਥਾਤ ਉਹ ਜਿਨ੍ਹਾਂ ਦੇ ਨਾਮ ਸੰਸਾਰ ਦੇ ਮੁੱਢ ਤੋਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਜਿਹੜਾ ਘਾਤ ਕੀਤਾ ਗਿਆ, ਨਹੀਂ ਲਿਖੇ ਗਏ ਹਨ।