Revelation 14:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।।
Punjabi ERV
ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਆਸਥਾਵਾਨਾਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پاک لوکاں یعنی خُدا دے حُکماں اُتّے عمل کرن والیاں تے یِسُوع اُتّے اِیمان لیاؤن والیاں دے صبر دا ایہو ویلا اے۔
Punjabi Standard Bible (Punjabi Standard Bible) 2023
ਇਹ ਸੰਤਾਂ ਦੇ ਧੀਰਜ ਦਾ ਸਮਾਂ ਹੈ ਅਰਥਾਤ ਉਨ੍ਹਾਂ ਦੇ ਧੀਰਜ ਦਾ ਜਿਹੜੇ ਪਰਮੇਸ਼ਰ ਦੇ ਹੁਕਮਾਂ ਦੀ ਪਾਲਣਾ ਕਰਦੇ ਅਤੇ ਯਿਸੂ ਉੱਤੇ ਵਿਸ਼ਵਾਸ ਰੱਖਦੇ ਹਨ।