Revelation 14:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਹੜਾ ਬੱਦਲ ਉੱਤੇ ਬੈਠਾ ਸੀ, ਉਸਨੇ ਆਪਣੀ ਦਾਤਰੀ ਧਰਤੀ ਉੱਤੇ ਘੁੰਮਾਈ ਅਤੇ ਧਰਤੀ ਦੀ ਵਾਢੀ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।।
Punjabi ERV
ਫ਼ਿਰ ਉਸਨੇ ਜਿਹਡ਼ਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا بدّل اُتّے بَیٹھا ہویا سی اوس اپنی داتری دھرتی اُتّے واہی تے دھرتی دی فصل وَڈّھی گئی۔
Punjabi Standard Bible (Punjabi Standard Bible) 2023
ਤਦ ਉਸ ਨੇ ਜਿਹੜਾ ਬੱਦਲ ਉੱਤੇ ਬੈਠਾ ਸੀ ਆਪਣੀ ਦਾਤੀ ਚਲਾਈ ਅਤੇ ਧਰਤੀ ਦੀ ਵਾਢੀ ਹੋ ਗਈ।