Revelation 14:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਹੋਰ ਸਵਰਗਦੂਤ ਉਸ ਹੈਕਲ ਵਿੱਚੋਂ ਜੋ ਸਵਰਗ ਵਿੱਚ ਹੈ ਬਾਹਰ ਆਇਆ, ਅਤੇ ਉਸ ਕੋਲ ਵੀ ਇੱਕ ਤਿੱਖੀ ਦਾਤਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਹੋਰ ਦੂਤ ਓਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸੁਰਗ ਵਿੱਚ ਹੈ ਅਤੇ ਉਹ ਦੇ ਕੋਲ ਭੀ ਇੱਕ ਤਿੱਖੀ ਦਾਤੀ ਸੀ
Punjabi ERV
ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور فرِشتہ اوس ہیکل وِچوں نِکلیا جیہڑی اسمان اُتّے اے اوہدے کول وی تِکھی داتری سی۔
Punjabi Standard Bible (Punjabi Standard Bible) 2023
ਫਿਰ ਸਵਰਗ ਦੀ ਹੈਕਲ ਵਿੱਚੋਂ ਇੱਕ ਹੋਰ ਸਵਰਗਦੂਤ ਬਾਹਰ ਨਿੱਕਲਿਆ ਅਤੇ ਉਸ ਕੋਲ ਵੀ ਇੱਕ ਤਿੱਖੀ ਦਾਤੀ ਸੀ।