Revelation 14:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਯੇਰੂਸ਼ਲੇਮ ਸ਼ਹਿਰ ਦੇ ਬਾਹਰ ਦਾਖ ਵਿੱਚ ਲਤਾੜਿਆ ਗਿਆ ਸੀ ਅਤੇ ਰਸਕੁੰਢ ਵਿੱਚੋਂ ਖੂਨ ਵਹਿ ਰਿਹਾ ਸੀ, ਜੋ ਕਿ ਤਿੰਨ ਸੌ ਕਿਲੋਮੀਟਰ ਦੀ ਦੂਰੀ ਤੱਕ ਘੋੜਿਆਂ ਦੀਆਂ ਲਗਾਮਾਂ ਦੇ ਬਰਾਬਰ ਉੱਚਾ ਉੱਠ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
Punjabi ERV
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾਡ਼ੀ ਵਿੱਚ ਪੀਢ਼ਿਆ ਗਿਆ। ਘੁਲਾਡ਼ੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋਡ਼ਿਆਂ ਦੇ ਸਿਰਾਂ ਜਿੰਨਾ ਉੱਚਾ ਉਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شہر دے باہر اوس حوض وِچ انگور لتاڑے گئے تے حوض وِچوں اینا خُون نِکلیا پئی گھوڑیاں دِیاں لگاماں تِیکر اَپڑ گیا تے سولاں سَو فرلانگ تِیکر وَگیا۔
Punjabi Standard Bible (Punjabi Standard Bible) 2023
ਫਿਰ ਨਗਰ ਦੇ ਬਾਹਰ ਉਸ ਚੁਬੱਚੇ ਵਿੱਚ ਅੰਗੂਰਾਂ ਨੂੰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਐਨਾ ਲਹੂ ਵਗਿਆ ਕਿ ਇਸ ਦੀ ਉਚਾਈ ਘੋੜਿਆਂ ਦੀਆਂ ਲਗਾਮਾਂ ਤੱਕ ਸੀ ਅਤੇ ਇਹ ਲਗਭਗ ਤਿੰਨ ਸੌ ਕਿਲੋਮੀਟਰ ਦੂਰ ਤੱਕ ਗਿਆ।