Revelation 15:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁੱਲ੍ਹਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੈਂ ਸਵਰਗ ਵਿੱਚ ਹੈਕਲ ਨੂੰ ਵੇਖਿਆ ਅਰਥਾਤ ਨਵੇਂ ਨੇਮ ਦਾ ਤੰਬੂ ਅਤੇ ਇਸਨੂੰ ਖੋਲ੍ਹ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਮੈਂ ਡਿੱਠਾ ਅਤੇ ਸਾਖੀ ਦੇ ਤੰਬੂ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ
Punjabi ERV
ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁਲ੍ਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے پِچّھوں مَیں ویکھیا پئی شہادت دے خیمے دی ہیکل اسمان وِچ کھولی گئی۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮੈਂ ਵੇਖਿਆ ਕਿ ਸਵਰਗ ਵਿੱਚ ਗਵਾਹੀ ਦੇ ਤੰਬੂ ਅਰਥਾਤ ਹੈਕਲ ਨੂੰ ਖੋਲ੍ਹਿਆ ਗਿਆ