Revelation 15:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ
Punjabi ERV
ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹਡ਼ਾ ਸਦਾ ਜੀਵਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں چَوہاں جانداراں وِچوں اِک نے سَتّ سونے دے پیالے ہمیشہ تِیکر زِندہ رہن والے خُدا دے قَہر نال بھرے ہوئے اوہناں ستّاں فرِشتیاں نُوں دِتّے۔
Punjabi Standard Bible (Punjabi Standard Bible) 2023
ਉਨ੍ਹਾਂ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਸੱਤਾਂ ਸਵਰਗਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ ਜੋ ਪਰਮੇਸ਼ਰ ਦੇ ਜਿਹੜਾ ਯੁਗੋ-ਯੁਗ ਜੀਉਂਦਾ ਹੈ, ਕ੍ਰੋਧ ਨਾਲ ਭਰੇ ਹੋਏ ਸਨ।