Revelation 16:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੇ ਸਿੰਘਾਸਣ ਉੱਤੇ ਡੋਲ ਦਿੱਤਾ, ਅਤੇ ਉਸਦਾ ਰਾਜ ਹਨੇਰਾ ਹੋ ਗਿਆ। ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਵੇਂ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਉਲੱਦ ਦਿੱਤਾ । ਤਾਂ ਉਹ ਦਾ ਰਾਜ ਅਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦਿਆਂ ਮਾਰਿਆਂ ਆਪਣੀਆਂ ਜੀਭਾਂ ਚੱਬੀਆਂ
Punjabi ERV
ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پن جیویں اپنا پیالہ اوس پشُو دے تخت اُتّے لُدیا۔ تے اوہدی بادشاہی وِچ ہنیرا پَے گیا۔ تے پِیڑ دے مارِیاں لوک اپنیاں جِیبھاں وَڈّھن لگّے۔
Punjabi Standard Bible (Punjabi Standard Bible) 2023
ਫਿਰ ਪੰਜਵੇਂ ਸਵਰਗਦੂਤ ਨੇ ਆਪਣਾ ਕਟੋਰਾ ਪਸ਼ੂ ਦੇ ਸਿੰਘਾਸਣ ਉੱਤੇ ਉਂਡੇਲ ਦਿੱਤਾ ਅਤੇ ਉਸ ਦੇ ਰਾਜ ਉੱਤੇ ਹਨੇਰਾ ਛਾ ਗਿਆ ਅਤੇ ਲੋਕ ਪੀੜ ਦੇ ਕਾਰਨ ਆਪਣੀਆਂ ਜੀਭਾਂ ਚਬਾਉਣ ਲੱਗੇ।