Revelation 16:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣੇ ਦੁੱਖਾਂ ਅਤੇ ਜਖ਼ਮਾ ਦੇ ਕਾਰਨ ਸਵਰਗ ਦੇ ਪਰਮੇਸ਼ਵਰ ਦੀ ਨਿੰਦਿਆ ਕੀਤੀ, ਅਤੇ ਆਪਣੇ ਬੁਰੇ ਕੰਮਾਂ ਤੋਂ ਤੋਬਾ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਆਪਣਿਆਂ ਦੁੱਖਾਂ ਦੇ ਕਾਰਨ ਅਤੇ ਆਪਣਿਆਂ ਘਾਵਾਂ ਦੇ ਕਾਰਨ ਸੁਰਗ ਦੇ ਪਰਮੇਸ਼ੁਰ ਦੇ ਉੱਤੇ ਕੁਫ਼ਰ ਬਕਿਆ ਅਤੇ ਆਪਣਿਆਂ ਕੰਮਾਂ ਤੋਂ ਤੋਬਾ ਨਾ ਕੀਤੀ।।
Punjabi ERV
ਜਿਹਡ਼ੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے دُکھاں تے چمرساں دے سببّوں اسمان دے خُدا دی بابت کُفر بکیا تے اپنیاں کمّاں توں تَوبہ نا کِیتی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਆਪਣੀਆਂ ਪੀੜਾਂ ਅਤੇ ਫੋੜਿਆਂ ਦੇ ਕਾਰਨ ਸਵਰਗ ਦੇ ਪਰਮੇਸ਼ਰ ਦੀ ਨਿੰਦਾ ਕੀਤੀ, ਪਰ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।