Revelation 16:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸ ਨੂੰ ਬਿਨਾ ਕੱਪੜਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹੜੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖੋ, ਮੈਂ ਚੋਰ ਵਾਂਗ ਅਚਾਨਕ ਆਉਂਦਾ ਹਾਂ! ਮੁਬਾਰਕ ਉਹ ਜੋ ਜਾਗਦਾ ਅਤੇ ਆਪਣੇ ਕੱਪੜੇ ਪਹਿਨ ਕੇ ਰੱਖਦਾ ਹੈ, ਜੋ ਅਜਿਹਾ ਨਾ ਹੋਵੇ ਉਹ ਨੰਗਾ ਫਿਰੇ ਅਤੇ ਲੋਕ ਉਸਦੀ ਸ਼ਰਮ ਵੇਖਣ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋਂ, ਮੈਂ ਚੋਰ ਵਾਂਙੁ ਆਉਂਦਾ ਹਾਂ । ਧੰਨ ਓਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਭਈ ਓਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ
Punjabi ERV
"ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹਡ਼ਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸਨੂੰ ਬਿਨਾ ਕੱਪਡ਼ਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹਡ਼ੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(ویکھو مَیں چور وانگر آؤناں آں دھنّ اوہ اے جیہڑا جاگدا اے تے اپنی پوشاک دی راکھی کر دا اے پئی ننگا نا پِھرے تے لوک اوہنوں بے لہنگا نا ویکھن۔)
Punjabi Standard Bible (Punjabi Standard Bible) 2023
“ਵੇਖ, ਮੈਂ ਚੋਰ ਵਾਂਗ ਆ ਰਿਹਾ ਹਾਂ! ਧੰਨ ਹੈ ਉਹ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਵਸਤਰਾਂ ਦੀ ਚੌਕਸੀ ਕਰਦਾ ਹੈ, ਕਿਤੇ ਅਜਿਹਾ ਨਾ ਹੋਵੇ ਕਿ ਉਹ ਨੰਗਾ ਫਿਰੇ ਅਤੇ ਲੋਕ ਉਸ ਦੀ ਲੱਜਾ ਵੇਖਣ।”