Revelation 16:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, “ਇਸਦਾ ਖਾਤਮਾ ਹੋ ਗਿਆ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਤਵੇ ਦੂਤ ਨੇ ਆਪਣਾ ਕਟੋਰਾ ਹਵਾ ਵਿੱਚ ਡੋਲ੍ਹ ਦਿੱਤਾ, ਅਤੇ ਹੈਕਲ ਦੀ ਸਿੰਘਾਸਣ ਵਿੱਚੋਂ ਇੱਕ ਉੱਚੀ ਆਵਾਜ਼ ਆਈ, “ਪੂਰਾ ਹੋ ਚੁੱਕਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਨੇ ਆਪਣਾ ਕਟੋਰਾ ਪੌਣ ਉੱਤੇ ਉਲੱਦ ਦਿੱਤਾ । ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਨਿੱਕਲੀ ਭਈ ਹੋ ਚੁੱਕਿਆ!
Punjabi ERV
ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, "ਇਸਦਾ ਖਾਤਮਾ ਹੋ ਗਿਆ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ستویں اپنا پیالہ وَا اُتّے لُدیا تے خُدا دی ہیکل دے تخت ولّوں بڑے زور دی ایہہ اواز آئی۔ پئی مُک گیا۔
Punjabi Standard Bible (Punjabi Standard Bible) 2023
ਫਿਰ ਸੱਤਵੇਂ ਸਵਰਗਦੂਤ ਨੇ ਆਪਣਾ ਕਟੋਰਾ ਹਵਾ ਉੱਤੇ ਉਂਡੇਲ ਦਿੱਤਾ ਅਤੇ ਹੈਕਲ ਵਿੱਚੋਂ ਸਿੰਘਾਸਣ ਤੋਂ ਇੱਕ ਉੱਚੀ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ, “ਹੋ ਗਿਆ।”