Revelation 16:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬਾਬੇਲ ਦਾ ਵੱਡਾ ਸ਼ਹਿਰ ਤਿੰਨ ਹਿੱਸਿਆ ਵਿੱਚ ਪਾਟ ਗਿਆ, ਕੌਮਾਂ ਅਤੇ ਰਾਸ਼ਟਰ ਨਾਸ਼ ਹੋ ਗਏ। ਪਰਮੇਸ਼ਵਰ ਨੇ ਵੱਡੇ ਨਗਰ ਬਾਬੇਲ ਨੂੰ ਯਾਦ ਕੀਤਾ ਅਤੇ ਆਪਣੇ ਕ੍ਰੋਧ ਦੇ ਦਾਖਰਸ ਦਾ ਪਿਆਲਾ ਉਸਨੂੰ ਪਿਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਪਏ ਅਤੇ ਓਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੀ ਦਰਗਾਹੇ ਚੇਤੇ ਆਈ ਭਈ ਆਪਣੇ ਅੱਤ ਵੱਡੇ ਕ੍ਰੋਧ ਦੀ ਮੈ ਦਾ ਪਿਆਲਾ ਉਹ ਨੂੰ ਦੇਵੇ
Punjabi ERV
ਵੱਡਾ ਸ਼ਹਿਰ ਤਿੰਨ ਹਿਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁਲਿਆ। ਉਸ੍ਸਨੇ ਉਸਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈ ਦਾ ਪਿਆਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس وڈّے شہر دے تَرے ٹوٹے ہوگئے۔ تے قوماں دے شہر ڈِگّ پئے تے وَڈا شہر بابل خُدا دے حضُور یاد کِیتا گیا پئی اوہنوں اپنے ڈاہڈے غضب دی مَے دا پیالہ پِیائے۔
Punjabi Standard Bible (Punjabi Standard Bible) 2023
ਇਸ ਨਾਲ ਮਹਾਨ ਨਗਰੀ ਦੇ ਤਿੰਨ ਹਿੱਸੇ ਹੋ ਗਏ ਅਤੇ ਕੌਮਾਂ ਦੇ ਨਗਰ ਢਹਿ ਗਏ। ਤਦ ਪਰਮੇਸ਼ਰ ਦੇ ਸਨਮੁੱਖ ਵੱਡੀ ਨਗਰੀ ਬਾਬੁਲ ਨੂੰ ਯਾਦ ਕੀਤਾ ਗਿਆ ਕਿ ਪਰਮੇਸ਼ਰ ਉਸ ਨੂੰ ਆਪਣੇ ਭਿਆਨਕ ਕ੍ਰੋਧ ਦੀ ਮੈ ਦਾ ਪਿਆਲਾ ਦੇਵੇ।