Revelation 16:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੀਸਰੇ ਦੂਤ ਨੇ ਆਪਣਾ ਕਟੋਰਾ ਨਦੀਆਂ ਅਤੇ ਪਾਣੀਆਂ ਦੇ ਚਸ਼ਮੇ ਉੱਤੇ ਡੋਲ੍ਹਿਆ, ਤਾਂ ਉਹ ਲਹੂ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੀਏ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੁੰਬਾਂ ਉੱਤੇ ਉਲੱਦ ਦਿੱਤਾ । ਤਾ ਓਸ ਤੋਂ ਓਹ ਲਹੂ ਬਣ ਗਏ
Punjabi ERV
ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے اپنا پیالہ دریاواں تے پانیاں دیاں چشمیاں اُتّے لُدیا تے اوہ لہو بن گئے۔
Punjabi Standard Bible (Punjabi Standard Bible) 2023
ਫਿਰ ਤੀਜੇ ਸਵਰਗਦੂਤ ਨੇ ਆਪਣਾ ਕਟੋਰਾ ਨਦੀਆਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਉਂਡੇਲ ਦਿੱਤਾ ਅਤੇ ਉਹ ਲਹੂ ਬਣ ਗਏ।