Revelation 16:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹਨਾਂ ਨੇ ਤੁਹਾਡੇ ਨਬੀਆਂ ਅਤੇ ਪਵਿੱਤਰ ਲੋਕਾਂ ਦਾ ਲਹੂ ਵਹਾਇਆ, ਅਤੇ ਤੁਸੀਂ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਉਹ ਇਸੇ ਦੇ ਯੋਗ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਹੈਂ ਓਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਓਹ ਇਸੇ ਦੇ ਜੋਗ ਹਨ!।।
Punjabi ERV
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁਕਵਾਂ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہناں پاک لوکاں تے نبیاں دا لہو ڈوہلیا سی تے تُوں اوہناں نُوں لہو پیایا تے اوہ ایسے جوگے نیں۔
Punjabi Standard Bible (Punjabi Standard Bible) 2023
ਉਨ੍ਹਾਂ ਲੋਕਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ ਸੀ, ਇਸ ਲਈ ਤੂੰ ਉਨ੍ਹਾਂ ਨੂੰ ਪੀਣ ਲਈ ਲਹੂ ਦਿੱਤਾ; ਉਹ ਇਸੇ ਦੇ ਹੱਕਦਾਰ ਹਨ।