Revelation 16:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, “ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ: “ਹਾਂ, ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ, ਤੁਹਾਡੇ ਫੈਸਲੇ ਸੱਚੇ ਅਤੇ ਨਿਆਈਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਜਗਵੇਦੀ ਨੂੰ ਏਹ ਆਖਦੇ ਸੁਣਿਆ, ਹੇ ਪ੍ਰਭੁ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਜਥਾਰਥ ਹਨ!।।
Punjabi ERV
ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, "ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں قُربان گاہ وِچوں ایہہ اواز سُنی پئی اَے خُداوند خُدا قادرِ مُطلق بے شک تیرے فیصلے ٹھیک تے سَچّے نیں۔
Punjabi Standard Bible (Punjabi Standard Bible) 2023
ਫਿਰ ਮੈਨੂੰ ਵੇਦੀ ਤੋਂ ਇਹ ਸ਼ਬਦ ਸੁਣਾਈ ਦਿੱਤੇ: ਹਾਂ, ਹੇ ਸਰਬ-ਸ਼ਕਤੀਮਾਨ ਪ੍ਰਭੂ ਪਰਮੇਸ਼ਰ! ਤੇਰੇ ਨਿਆਂ ਸੱਚੇ ਅਤੇ ਧਾਰਮਿਕਤਾ ਦੇ ਹਨ।