Revelation 16:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੌਥੇ ਦੂਤ ਨੇ ਜਦ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹਿਆ, ਤਾਂ ਸੂਰਜ ਨੂੰ ਇਹ ਆਗਿਆ ਦਿੱਤੀ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਚੌਥੇ ਨੇ ਆਪਣਾ ਕਟੋਰਾ ਸੂਰਜ ਉੱਤੇ ਉਲੱਦ ਦਿੱਤਾ । ਤਾਂ ਉਹ ਨੂੰ ਇਹ ਦਿੱਤਾ ਗਿਆ ਭਈ ਮਨੁੱਖਾਂ ਨੂੰ ਅੱਗ ਨਾਲ ਝੁਲਸੇ
Punjabi ERV
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾਡ਼ਨ ਦੀ ਸ਼ਕਤੀ ਦਿੱਤੀ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چوتھے اپنا پیالہ سُورج اُتّے لُدیا تے اوہنوں بندیاں نُوں سیک نال ساڑ دین دا اختیار دِتّا گیا۔
Punjabi Standard Bible (Punjabi Standard Bible) 2023
ਫਿਰ ਚੌਥੇ ਸਵਰਗਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਉਂਡੇਲ ਦਿੱਤਾ ਅਤੇ ਸੂਰਜ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਉਹ ਮਨੁੱਖਾਂ ਨੂੰ ਅੱਗ ਨਾਲ ਝੁਲਸਾ ਦੇਵੇ।