Revelation 17:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜਾਨਵਰ ਜਿਹੜਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅੱਠਵਾਂ ਰਾਜਾ ਹੈ। ਇਹ ਅੱਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦਰਿੰਦਾ ਜਿਹੜਾ ਸੀ, ਅਤੇ ਹੁਣ ਨਹੀਂ ਹੈ, ਅੱਠਵਾਂ ਰਾਜਾ ਹੈ। ਉਹਨਾਂ ਸੱਤਾ ਵਿੱਚੋਂ ਹੈ ਅਤੇ ਨਸ਼ਟ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਰਿੰਦਾ ਜਿਹੜਾ ਹੈਸੀ ਅਤੇ ਨਹੀਂ ਹੈਗਾ ਸੋ ਆਪ ਭੀ ਅੱਠਵਾਂ ਹੈ, ਨਾਲੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ
Punjabi ERV
ਉਹ ਜਾਨਵਰ ਜਿਹਡ਼ਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅਠ੍ਠਵਾਂ ਰਾਜਾ ਹੈ। ਇਹ ਅਠ੍ਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا پشُو پہلاں ہے سی۔ تے ہُن نئیں اوہ آپے اَٹھواں اے تے ایہناں ستّاں وِچوں پَیدا ہویا تے ہلاکت وِچ پَوے گا۔
Punjabi Standard Bible (Punjabi Standard Bible) 2023
ਉਹ ਪਸ਼ੂ ਜਿਹੜਾ ਪਹਿਲਾਂ ਸੀ ਅਤੇ ਹੁਣ ਨਹੀਂ ਹੈ ਉਹ ਅੱਠਵਾਂ ਹੈ, ਪਰ ਹੈ ਉਹ ਸੱਤਾਂ ਵਿੱਚੋਂ ਹੀ ਅਤੇ ਉਹ ਨਾਸ ਹੋਣ ਵਾਲਾ ਹੈ।