Revelation 17:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਦਸ ਸਿੰਗ ਜਿਹੜੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਤੱਕ ਰਾਜ ਨਹੀਂ ਮਿਲਿਆ, ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਦਸ ਸਿੰਙ ਜਿਹੜੇ ਤੈਂ ਵੇਖੇ ਓਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਓਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਓਹਨਾਂ ਨੂੰ ਇਖ਼ਤਿਆਰ ਮਿਲਦਾ ਹੈ
Punjabi ERV
"ਦਸ ਸਿੰਗ ਜਿਹਡ਼ੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ دَس سِنگ جیہڑے تُوں ویکھے نیں دَس بادشاہ نیں اجے تِیکر اوہناں نُوں بادشاہی نئیں مِلی۔ پر اوس پشُو نال اِک گھڑی لئی بادشاہاں وانگر اوہناں نُوں اختیار دِتّا جاوے گا۔
Punjabi Standard Bible (Punjabi Standard Bible) 2023
ਜਿਹੜੇ ਦਸ ਸਿੰਗ ਤੂੰ ਵੇਖੇ ਉਹ ਦਸ ਰਾਜੇ ਹਨ ਜਿਨ੍ਹਾਂ ਨੇ ਅਜੇ ਰਾਜ ਪ੍ਰਾਪਤ ਨਹੀਂ ਕੀਤਾ ਹੈ, ਪਰ ਉਹ ਰਾਜਿਆਂ ਵਾਂਗ ਉਸ ਪਸ਼ੂ ਦੇ ਨਾਲ ਇੱਕ ਘੜੀ ਲਈ ਅਧਿਕਾਰ ਪ੍ਰਾਪਤ ਕਰਨਗੇ।