Revelation 17:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੱਸ ਰਾਜਿਆਂ ਦਾ ਇੱਕੋ ਹੀ ਉਦੇਸ਼ ਹੈ ਅਤੇ ਉਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਏਹ ਆਪਣੀ ਸਮੱਰਥਾ ਅਤੇ ਇਖ਼ਤਿਆਰ ਓਸ ਦਰਿੰਦੇ ਨੂੰ ਦਿੰਦੇ ਹਨ
Punjabi ERV
ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں سبھناں دی اِکّو ای رائے ہوئے گی تے اوہ اپنی قُدرت تے اختیار اوس پشُو نُوں دے دین گے۔
Punjabi Standard Bible (Punjabi Standard Bible) 2023
ਉਹ ਇੱਕ ਮਨ ਹਨ ਅਤੇ ਆਪਣੀ ਸ਼ਕਤੀ ਅਤੇ ਅਧਿਕਾਰ ਪਸ਼ੂ ਨੂੰ ਸੌਂਪਦੇ ਹਨ।