Revelation 17:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਔਰਤ ਜਿਹੜੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹੜਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਿਹੜੀ ਔਰਤ ਤੂੰ ਵੇਖੀ ਸੀ ਉਹ ਮਹਾਨ ਰੋਮ ਸ਼ਹਿਰ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੀਵੀਂ ਜੋ ਤੈਂ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦਿਆਂ ਰਾਜਿਆਂ ਉੱਤੇ ਰਾਜ ਕਰਦੀ ਹੈ।
Punjabi ERV
ਉਹ ਔਰਤ ਜਿਹਾਡ਼ੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹਡ਼ਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ زنانی جیہڑی تُوں ویکھی اے اوہ وَڈا شہر اے جیہڑا زمین دیاں بادشاہاں اُتّے حکُومت کر دا اے۔
Punjabi Standard Bible (Punjabi Standard Bible) 2023
ਉਹ ਔਰਤ ਜਿਹੜੀ ਤੂੰ ਵੇਖੀ, ਵੱਡੀ ਨਗਰੀ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”