Revelation 17:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸ ਦੇ ਜਿਨਸੀ ਪਾਪ ਦੀ ਮੈਅ ਨਾਲ ਸ਼ਰਾਬੀ ਹੋ ਗਏ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਵਿਭਚਾਰ ਕੀਤਾ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਦਾਖਰਸ ਨਾਲ ਮਤਵਾਲੇ ਹੋਏ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈ ਨਾਲ ਮਸਤ ਹੋਏ
Punjabi ERV
ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸਦੇ ਜਿਨਸੀ ਪਾਪ ਦੀ ਮੈ ਨਾਲ ਸ਼ਰਾਬੀ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِہدے نال دھرتی دیاں بادشاہاں حرامکاری کِیتی تے دھرتی دے رہن والے اوہدی حرامکاری دی مَے پی کے مست ہوگئے سن۔
Punjabi Standard Bible (Punjabi Standard Bible) 2023
ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ ਅਤੇ ਧਰਤੀ ਦੇ ਰਹਿਣ ਵਾਲੇ ਉਸ ਦੇ ਵਿਭਚਾਰ ਦੀ ਮੈ ਨਾਲ ਮਤਵਾਲੇ ਹੋ ਗਏ।”