Revelation 17:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮੱਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ; ਮਹਾਨ ਬੇਬੀਲੋਨ ਵੇਸ਼ਵਾਵਾਂ ਦੀ ਮਾਂ ਅਤੇ ਧਰਤੀ ਦੀਆਂ ਸਭ ਬਦੀਆਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਮੱਥੇ ਉੱਤੇ ਇੱਕ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ: ਮਹਾਨ ਬਾਬੇਲ ਵੇਸਵਾਵਾਂ ਦੀ ਮਾਤਾ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾ ਦੀ ਮਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ \ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ\
Punjabi ERV
ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے مَتّھے اُتّے ایہہ ناں لِکھیا ہویا سی۔ بھیت۔ وَڈا بابل۔ کسبیاں تے دھرتی دِیاں پلِیتیاں دی ماں۔
Punjabi Standard Bible (Punjabi Standard Bible) 2023
ਉਸ ਦੇ ਮੱਥੇ ਉੱਤੇ ਇੱਕ ਨਾਮ ਅਰਥਾਤ ਇਹ ਭੇਤ ਲਿਖਿਆ ਹੋਇਆ ਸੀ: “ਵੱਡੀ ਨਗਰੀ ਬਾਬੁਲ, ਵੇਸਵਾਵਾਂ ਦੀ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ।”