Revelation 17:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੂਤ ਨੇ ਮੈਨੂੰ ਆਖਿਆ, “ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦੱਸ ਸਿੰਗ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਵਰਗਦੂਤ ਨੇ ਮੈਨੂੰ ਪੁੱਛਿਆ: “ਤੂੰ ਹੈਰਾਨ ਕਿਉ ਹੋ ਰਿਹਾ ਹੈ? ਮੈਂ ਤੈਨੂੰ ਉਸ ਔਰਤ ਅਤੇ ਉਸ ਦਰਿੰਦੇ ਬਾਰੇ ਦੱਸਾਂਗਾ, ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ, ਜਿਸ ਤੇ ਉਹ ਔਰਤ ਬੈਠੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਤ ਨੇ ਮੈਨੂੰ ਆਖਿਆ ਭਈ ਤੂੰ ਹੱਕਾ ਬੱਕਾ ਕਾਹਨੂੰ ਹੋਇਆ ਹੈਂ? ਉਹ ਤੀਵੀਂ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਹਨ ਮੈਂ ਓਹਨਾਂ ਦਾ ਭੇਤ ਤੈਨੂੰ ਦੱਸਾਂਗਾ
Punjabi ERV
ਫ਼ੇਰ ਦੂਤ ਨੇ ਮੈਨੂੰ ਆਖਿਆ, "ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس فرِشتے مَینُوں آکھیا تُوں کاہدے توں حَیران ہویا ایں؟ اوس زنانی تے اوس پشُو دا جِہدے اُتّے اوہ سوار اے۔ تے جِہدے سَتّ سِر تے دَس سِنگ نیں تینُوں بھیت دسنا آں۔
Punjabi Standard Bible (Punjabi Standard Bible) 2023
ਤਦ ਉਸ ਸਵਰਗਦੂਤ ਨੇ ਮੈਨੂੰ ਕਿਹਾ, “ਤੂੰ ਹੈਰਾਨ ਕਿਉਂ ਹੁੰਦਾ ਹੈਂ? ਮੈਂ ਤੈਨੂੰ ਔਰਤ ਦਾ ਅਤੇ ਉਸ ਪਸ਼ੂ ਦਾ ਭੇਤ ਦੱਸਾਂਗਾ ਜਿਸ ਉੱਤੇ ਉਹ ਸਵਾਰ ਹੈ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਹਨ।