Revelation 17:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਨੂੰ ਸਮਝਣ ਲਈ ਤੁਹਾਨੂੰ ਬੁੱਧੀਮਾਨ ਦਿਮਾਗ ਦੀ ਲੋੜ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾੜੀਆਂ ਹਨ ਜਿੱਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਨੂੰ ਸਮਝਣ ਲਈ ਬੁੱਧ ਮੰਗ ਕਰਦਾ ਹੈ। ਉਹ ਸੱਤ ਸਿਰ ਸੱਤ ਪਰਬਤ ਹਨ, ਜਿਨ੍ਹਾਂ ਤੇ ਉਹ ਔਰਤ ਬੈਠੀ ਹੈ ਅਤੇ ਉਹ ਸੱਤ ਰਾਜੇ ਵੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ । ਏਹ ਸੱਤ ਸਿਰ ਸੱਤ ਟਿਲੇ ਹਨ ਜਿੱਥੇ ਤੀਵੀਂ ਓਹਨਾਂ ਉੱਤੇ ਬੈਠੀ ਹੋਈ ਹੈ
Punjabi ERV
"ਇਸ ਨੂੰ ਸਮਝਣ ਲਈ ਤੁਹਾਨੂੰ ਬੁਧ੍ਧੀਮਾਨ ਦਿਮਾਗ ਦੀ ਲੋਡ਼ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾਡ਼ੀਆਂ ਹਨ ਜਿਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھے ای بودھا والے دی سیانپ اے۔ اوہ سَتّے سِر سَتّ پہاڑ نیں جِنہاں اُتّے اوہ زنانی بَیٹھی ہوئی اے۔
Punjabi Standard Bible (Punjabi Standard Bible) 2023
ਇਸ ਦੇ ਲਈ ਸਮਝ ਵਾਲੇ ਮਨ ਦੀ ਲੋੜ ਹੈ: ਸੱਤ ਸਿਰ ਉਹ ਸੱਤ ਪਹਾੜ ਹਨ ਜਿਨ੍ਹਾਂ ਉੱਤੇ ਉਹ ਔਰਤ ਬੈਠੀ ਹੈ ਅਤੇ ਇਹੋ ਸੱਤ ਰਾਜੇ ਵੀ ਹਨ;