Revelation 18:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਘਟਨਾਵਾਂ ਹੋਣ ਤੋਂ ਬਾਅਦ ਮੈਂ ਇੱਕ ਹੋਰ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜਿਸ ਦੇ ਕੋਲ ਅਧਿਕਾਰ ਸੀ ਅਤੇ ਉਸਦੇ ਤੇਜ ਨਾਲ ਧਰਤੀ ਚਾਨਣ ਨਾਲ ਭਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਮੈਂ ਇੱਕ ਹੋਰ ਦੂਤ ਨੂੰ ਅਕਾਸ਼ੋਂ ਉਤਰਦਾ ਡਿੱਠਾ ਜਿਹ ਦਾ ਵੱਡਾ ਇਖ਼ਤਿਆਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ
Punjabi ERV
ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے پِچّھوں مَیں اِک ہور فرِشتے نُوں اسمان توں اُتر دیاں ہویاں ویکھیا۔ جِہدا بڑا اختیار سی تے زمین اوہدے جلال توں روشن ہوگئی۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮੈਂ ਇੱਕ ਹੋਰ ਸਵਰਗਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਨੂੰ ਵੱਡਾ ਅਧਿਕਾਰ ਪ੍ਰਾਪਤ ਸੀ ਅਤੇ ਧਰਤੀ ਉਸ ਦੇ ਤੇਜ ਨਾਲ ਪ੍ਰਕਾਸ਼ਮਾਨ ਹੋ ਗਈ।