Revelation 18:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਉਸ ਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ: ‘ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਕਸ਼ਟ ਦੇ ਡਰ ਦੇ ਕਾਰਨ ਉਹ ਦੂਰ ਖੜ੍ਹ ਕੇ ਆਖਣਗੇ: “ ‘ਹਾਏ! ਹਾਏ ਤੇਰੇ ਉੱਤੇ ਮਹਾਨ ਸ਼ਹਿਰ, ਤੂੰ ਮਜ਼ਬੂਤ ਸ਼ਹਿਰ ਬਾਬੇਲ! ਇੱਕੋ ਘੰਟੇ ਵਿੱਚ ਤੇਰਾ ਤੇ ਪਰਮੇਸ਼ਵਰ ਦਾ ਨਿਆਂ ਆ ਜਾਵੇਗਾ!’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਓਹ ਦੂਰ ਖਲੋ ਕੇ ਆਖਣਗੇ, - ਹਾਇ, ਹਾਇ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
Punjabi ERV
ਰਾਜੇ ਉਸਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ; “ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے عذاب دے ڈر توں دُراڈے کھلو کے آکھن گے اَے وڈّے شہر اَے بابل! اَے مضبُوط شہر! افسوس! افسوس! گھڑی وِچ ای تینُوں سزا مِل گئی۔
Punjabi Standard Bible (Punjabi Standard Bible) 2023
ਉਹ ਉਸ ਦੇ ਕਸ਼ਟ ਤੋਂ ਡਰ ਕੇ ਦੂਰ ਖੜ੍ਹੇ ਰਹਿਣਗੇ ਅਤੇ ਕਹਿਣਗੇ: ‘ਹੇ ਵੱਡੀ ਨਗਰੀ, ਹੇ ਬਲਵੰਤ ਨਗਰੀ ਬਾਬੁਲ, ਹਾਏ! ਹਾਏ! ਕਿਉਂਕਿ ਇੱਕੋ ਘੜੀ ਵਿੱਚ ਤੇਰਾ ਨਿਆਂ ਆ ਪਹੁੰਚਿਆ।’