Revelation 18:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿੱਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਧਰਤੀ ਦੇ ਵਪਾਰੀ ਉਸ ਤੇ ਰੋਣਗੇ ਅਤੇ ਕੁਰਲਾਉਂਣਗੇ ਕਿਉਂਕਿ ਉਹਨਾਂ ਦਾ ਮਾਲ ਕੋਈ ਨਹੀਂ ਖਰੀਦਦਾ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਬੁਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ
Punjabi ERV
"ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿਟ੍ਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُنیا دے سوداگر اوہنوں رون گے تے ماتم کرن گے کیوں جو ہُن کوئی اوہناں دا مال نئیں خریدے گا۔
Punjabi Standard Bible (Punjabi Standard Bible) 2023
“ਧਰਤੀ ਦੇ ਵਪਾਰੀ ਉਸ ਦੇ ਲਈ ਰੋਣਗੇ ਅਤੇ ਵਿਰਲਾਪ ਕਰਨਗੇ, ਕਿਉਂਕਿ ਹੁਣ ਕੋਈ ਉਨ੍ਹਾਂ ਦਾ ਮਾਲ ਨਹੀਂ ਖਰੀਦਦਾ