Revelation 18:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈਅ, ਜੈਤੂਨ ਦਾ ਤੇਲ, ਵੱਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋੜੇ ਅਤੇ ਰੱਥ ਲੋਕਾਂ ਦੇ ਸਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਦਾਖਰਸ, ਤੇਲ, ਮੈਦਾ, ਕਣਕ, ਪਸ਼ੂ, ਧਨ, ਭੇਡਾਂ ਅਤੇ ਘੋੜੇ ਅਤੇ ਰੱਥ, ਗੁਲਾਮ ਅਰਥਾਤ ਮਨੁੱਖੀ ਸਰੀਰ ਅਤੇ ਜਾਨਾਂ ਨੂੰ ਕੋਈ ਨਹੀ ਖਰੀਦਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।।
Punjabi ERV
ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈ, ਜੈਤੂਨ ਦਾ ਤੇਲ, ਵਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋਡ਼ੇ ਅਤੇ ਰਥ੍ਥ ਲੋਕਾਂ ਦੇ ਸ਼ਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دارچینی تے مصالے۔ تے دُھوف تے عِطر۔ تے لوبان تے مَے۔ تے تیل تے میدہ۔ تے کنک تے مال ڈنگر۔ تے بھیڈاں تے گھوڑے۔ تے گڈِیاں تے غلام تے بندیاں دِیاں جاناں۔
Punjabi Standard Bible (Punjabi Standard Bible) 2023
ਦਾਲਚੀਨੀ, ਮਸਾਲੇ, ਧੂਫ਼, ਅਤਰ ਅਤੇ ਲੁਬਾਣ; ਮੈ, ਤੇਲ, ਮੈਦਾ ਅਤੇ ਕਣਕ; ਪਸ਼ੂ ਅਤੇ ਭੇਡਾਂ; ਘੋੜੇ ਅਤੇ ਰੱਥ; ਦਾਸ ਅਤੇ ਮਨੁੱਖਾਂ ਦੀਆਂ ਜਾਨਾਂ।