Revelation 18:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਆਖਣਗੇ, ‘ਜਿਸ ਫਲ ਦੇ ਲਈ ਤੁਸੀਂ ਇੱਛਾ ਰੱਖਦੇ ਸੀ ਉਹ ਹੁਣ ਨਹੀਂ ਹੈ। ਤੁਹਾਡੀ ਸਾਰੀ ਦੌਲਤ ਅਤੇ ਸ਼ੋਹਰਤ ਖਤਮ ਹੋ ਗਈ ਹੈ, ਉਹ ਤੁਹਾਨੂੰ ਹੁਣ ਕਦੇ ਵਾਪਸ ਨਹੀਂ ਮਿਲੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਮਨ ਭਾਉਂਦੇ ਫਲ ਤੈਥੋਂ ਦੂਰ ਹੋ ਗਏ, ਸਾਰੀਆਂ ਥੰਧੀਆਂ ਅਤੇ ਭੜਕੀਲੀਆਂ ਵਸਤਾਂ ਤੈਥੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!।।
Punjabi ERV
ਵਪਾਰੀ ਰੋਣਗੇ ਅਤੇ ਆਖਣਗੇ, “ਹੇ ਬੇਬੀਲੋਨ ਜਿਹਡ਼ੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁਸ੍ਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن تیرے دِل پسند میوے تیرے کولوں دُور ہوگئے تے سارِیاں سوادلیاں تے چمکدار شیواں تَیتھوں جاندِیاں رہیاں۔ ہُن کدی وی ہتّھ نا آؤن گِیاں۔
Punjabi Standard Bible (Punjabi Standard Bible) 2023
ਉਹ ਕਹਿਣਗੇ, ‘ਜਿਸ ਫਲ ਦੇ ਲਈ ਤੇਰੇ ਮਨ ਦੀ ਇੱਛਾ ਸੀ ਉਹ ਤੇਰੇ ਤੋਂ ਦੂਰ ਹੋ ਗਿਆ ਅਤੇ ਭੋਗ-ਵਿਲਾਸ ਦੀਆਂ ਚਮਕ-ਦਮਕ ਵਾਲੀਆਂ ਵਸਤਾਂ ਤੇਰੇ ਵਿੱਚੋਂ ਨਾਸ ਹੋ ਗਈਆਂ ਅਤੇ ਹੁਣ ਉਹ ਕਦੇ ਨਹੀਂ ਲੱਭਣਗੀਆਂ।’