Revelation 18:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਵਪਾਰੀ ਉਸ ਦੇ ਦੁੱਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹੜੇ ਉਸ ਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਵਸਤੂਆ ਦੇ ਵਪਾਰੀ ਜਿਹੜੇ ਉਸ ਰਾਹੀ ਧਨਵਾਨ ਹੋਏ ਹਨ, ਉਸ ਦੇ ਦੁੱਖ ਦੇ ਡਰ ਕਾਰਨ ਦੂਰ ਖੜ੍ਹੇ ਹੋ ਜਾਣਗੇ। ਰੌਦੇ ਅਤੇ ਸ਼ੋਗ ਕਰਦੇ ਆਖਣਗੇ:
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਵਸਤਾਂ ਦੇ ਬੁਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ ਓਹ ਦੇ ਦੁਖ ਤੋਂ ਡਰ ਦੇ ਮਾਰੇ ਦੂਰ ਖਲੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, -
Punjabi ERV
"ਵਪਾਰੀ ਉਸਦੇ ਦੁਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹਡ਼ੇ ਉਸਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں شیواں دے سوداگر جیہڑے اوہدے سببّوں مالدار بن گئے سن اوہدے عذاب دے ڈر دے سببّوں دُور ای کھلو کے روؤن گے تے غم کرن گے۔
Punjabi Standard Bible (Punjabi Standard Bible) 2023
“ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਸ ਨਗਰੀ ਕਰਕੇ ਧਨਵਾਨ ਬਣੇ, ਉਹ ਉਸ ਦੇ ਕਸ਼ਟ ਤੋਂ ਡਰ ਕੇ ਦੂਰ ਖੜ੍ਹੇ ਰਹਿਣਗੇ ਅਤੇ ਰੋਂਦੇ ਅਤੇ ਵਿਰਲਾਪ ਕਰਦੇ ਹੋਏ ਕਹਿਣਗੇ: