Revelation 18:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਖਣਗੇ: ‘ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪੜੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਜਗਮਗਾ ਰਹੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਹਾਏ! ਹਾਏ ਤੇਰੇ ਉੱਤੇ ਵੱਡੇ ਸ਼ਹਿਰ, ਜਿਹੜੇ ਮਲਮਲ, ਬੈਗਣੀ ਅਤੇ ਲਾਲ ਬਸਤਰ ਪਹਿਨੇ ਸਨ, ਅਤੇ ਸੋਨੇ, ਕੀਮਤੀ ਪੱਥਰ ਅਤੇ ਮੋਤੀਆਂ ਨਾਲ ਚਮਕਦੀ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਨੀ ਅਤੇ ਕਿਰਮਚੀ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੌਤੀਆਂ ਦੇ ਨਾਲ ਸਿੰਗਾਰੀ ਹੋਈ ਸੀ,
Punjabi ERV
ਉਹ ਆਖਣਗੇ; "ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪਡ਼ੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਆਲ ਜਗਮਗਾ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھن گے پئی افسوس! افسوس! اوہ وَڈا شہر جیہڑا مہِین کتانی تے جامنو رنگ تے سُوہے کپڑے پا کے تے سونے تے جواہر تے موتِیاں نال شنگاریا ہویا سی۔
Punjabi Standard Bible (Punjabi Standard Bible) 2023
ਹਾਏ! ਹਾਏ! ਉਹ ਵੱਡੀ ਨਗਰੀ ਜੋ ਮਲਮਲ, ਬੈਂਗਣੀ ਅਤੇ ਲਾਲ ਰੰਗ ਦੇ ਵਸਤਰ ਪਹਿਨਦੀ ਸੀ ਅਤੇ ਸੋਨੇ, ਕੀਮਤੀ ਪੱਥਰਾਂ ਅਤੇ ਮੋਤੀਆਂ ਨਾਲ ਸਜੀ ਹੋਈ ਸੀ;