Revelation 18:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’ “ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮੱਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਘੰਟੇ ਵਿੱਚ ਉਹ ਸਾਰਾ ਧਨ ਬਰਬਾਦ ਕਰ ਦਿੱਤਾ!’ “ਸਾਰੇ ਸਮੁੰਦਰੀ ਜਹਾਜਾਂ ਦੇ ਕਪਤਾਨ ਅਤੇ ਸਾਰੇ ਯਾਤਰੀ, ਅਤੇ ਮਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਤੋਂ ਆਪਣੀ ਰੋਜੀ ਰੋਟੀ ਕਮਾਉਂਦੇ ਸਨ, ਦੂਰ ਖੜ੍ਹੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਐੱਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!।। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜੀ ਕਮਾਉਂਦੇ ਹਨ ਸੱਭੇ ਦੂਰ ਖਲੋਤੇ
Punjabi ERV
ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।” "ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹਡ਼ੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮਲ੍ਲਾਹ, ਅਤੇ ਉਹ ਸਾਰੇ ਜਿਹਡ਼ੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੇਈਲੋਨ ਤੋਂ ਦੂਰ ਹੀ ਖਲੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گھڑی وِچ ای اوہدی اینی چوکھی دَولت اُجّڑ گئی۔ تے سارے جہازاں والے تے جہازاں دے مُسافر تے ملّاح تے ہور جِنّے سمُندر دا کمّ کر دے نیں۔
Punjabi Standard Bible (Punjabi Standard Bible) 2023
ਉਸ ਦੀ ਵੱਡੀ ਧਨ-ਦੌਲਤ ਪਲ ਵਿੱਚ ਹੀ ਬਰਬਾਦ ਹੋ ਗਈ “ਅਤੇ ਸਮੁੰਦਰੀ ਜਹਾਜ਼ਾਂ ਦਾ ਹਰੇਕ ਕਪਤਾਨ, ਹਰੇਕ ਸਮੁੰਦਰੀ ਯਾਤਰੀ, ਮਲਾਹ ਅਤੇ ਜਿੰਨੇ ਸਮੁੰਦਰ ਵਿੱਚ ਕੰਮ ਕਰਦੇ ਹਨ, ਦੂਰ ਖੜ੍ਹੇ ਰਹੇ