Revelation 18:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਸਵਰਗ, ਉਸ ਤੇ ਆਨੰਦ ਕਰੋ! ਪਰਮੇਸ਼ਵਰ ਦੇ ਲੋਕੋ ਆਨੰਦ ਕਰੋ! ਰਸੂਲੋ ਅਤੇ ਨਬੀਓ ਆਨੰਦ ਕਰੋ! ਕਿਉਂਕਿ ਪਰਮੇਸ਼ਵਰ ਨੇ ਉਸਦਾ ਨਿਆਂ ਕੀਤਾ ਹੈ ਅਤੇ ਤੁਹਾਡਾ ਬਦਲਾ ਉਸ ਤੋਂ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੁਰਗ ਅਤੇ ਹੇ ਸੰਤੋਂ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਉਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲਿਆ!।।
Punjabi ERV
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸਨੂੰ ਉਨ੍ਹਾਂ ਗੱਲਾਂ ਦੀ ਜਿਹਡ਼ੀਆਂ ਕੀਤੀਆਂ ਉਸਨੇ ਤੁਹਾਡੇ ਨਾਲ।"“
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے اسمانوں تے اَے پاک لوکو۔ تے رسُولو تے نبیو۔ اوہدے اُتّے خُوشی کرو کیوں جو خُدا انصاف کر کے اوہدے کولوں تُہاڈا بدلہ لے لیا۔
Punjabi Standard Bible (Punjabi Standard Bible) 2023
ਹੇ ਸਵਰਗ, ਹੇ ਸੰਤੋ, ਰਸੂਲੋ ਅਤੇ ਨਬੀਓ, ਉਸ ਉੱਤੇ ਅਨੰਦ ਹੋਵੋ, ਕਿਉਂਕਿ ਪਰਮੇਸ਼ਰ ਨੇ ਤੁਹਾਡੇ ਪੱਖ ਵਿੱਚ ਅਤੇ ਉਸ ਦੇ ਵਿਰੁੱਧ ਨਿਆਂ ਕੀਤਾ ਹੈ।