Revelation 18:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਇੱਕ ਬਲਵਾਨ ਸਵਰਗਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜੇ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ, ਅਤੇ ਆਖਿਆ: “ਇਸੇ ਤਰ੍ਹਾ ਦੀ ਹਿੰਸਾ ਦੇ ਨਾਲ ਮਹਾਨ ਨਗਰ ਬਾਬੇਲ ਜੋਰ ਨਾਲ ਡੇਗੀ ਜਾਵੇਗੀ, ਅਤੇ ਫਿਰ ਕਦੇ ਉਸਦਾ ਪਤਾ ਨਹੀਂ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਬਲੀ ਦੂਤ ਨੇ ਇੱਕ ਪੱਥਰ ਵੱਡੇ ਖਰਾਸ ਦੇ ਪੁੜ ਜਿਹਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
Punjabi ERV
ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁਕਿਆ। ਇਹ ਪੱਥਰ ਚਕ੍ਕੀ ਦੇ ਪੁਢ਼ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁਟਿਆ, ਅਤੇ ਆਖਿਆ। "ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸਨੂੰ ਹੋਰ ਵਧੇਰੇ ਨਹੀਂ ਵੇਖਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور زوراور فرِشتے وڈّی چکّی دے پُڑ وانگر اِک پتّھر چُکیا۔ تے ایہہ آکھ کے سمُندر وِچ سُٹ دِتّا پئی بابل دا وَڈا شہر وی اینج ای زور نال ڈھایا جائے گا تے فیر کِیتے اوہدا پَتا نا مِلے گا۔
Punjabi Standard Bible (Punjabi Standard Bible) 2023
“ਫਿਰ ਇੱਕ ਬਲਵੰਤ ਸਵਰਗਦੂਤ ਨੇ ਚੱਕੀ ਦੇ ਪੁੜ ਵਰਗਾ ਇੱਕ ਵੱਡਾ ਪੱਥਰ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਕਿਹਾ: ਵੱਡੀ ਨਗਰੀ ਬਾਬੁਲ ਵੀ ਇਸੇ ਤਰ੍ਹਾਂ ਵੱਡੇ ਬਲ ਨਾਲ ਹੇਠਾਂ ਡੇਗੀ ਜਾਵੇਗੀ ਅਤੇ ਫਿਰ ਕਦੇ ਵਿਖਾਈ ਨਾ ਦੇਵੇਗੀ।