Revelation 18:24 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵਿੱਚੋਂ ਹੀ ਨਬੀਆਂ ਅਤੇ ਪਵਿੱਤਰ ਲੋਕਾਂ, ਜਿਹੜੇ ਧਰਤੀ ਉੱਤੇ ਮਾਰੇ ਉਹਨਾਂ ਸਭਨਾ ਦਾ ਲਹੂ ਪਾਇਆ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਨਬੀਆਂ, ਸੰਤਾਂ ਅਤੇ ਓਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਕੋਹੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!।।
Punjabi ERV
ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹਡ਼ੇ ਧਰਤੀ ਤੇ ਮਾਰੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نبیاں تے پاک لوکاں تے دھرتی اُتّے سارے قتل ہون والیاں دا خُون اوہدے وِچ پایا گیا۔
Punjabi Standard Bible (Punjabi Standard Bible) 2023
ਨਬੀਆਂ ਦਾ ਅਤੇ ਸੰਤਾਂ ਦਾ ਅਤੇ ਧਰਤੀ ਉੱਤੇ ਘਾਤ ਕੀਤੇ ਗਏ ਸਭਨਾਂ ਲੋਕਾਂ ਦਾ ਲਹੂ ਉਸ ਨਗਰੀ ਵਿੱਚ ਪਾਇਆ ਗਿਆ।”