Revelation 18:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸ ਨੇ ਕੀਤੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਸਦੇ ਪਾਪਾਂ ਦਾ ਢੇਰ ਸਵਰਗ ਤੱਕ ਲੱਗ ਚੁੱਕਾ ਹੈ, ਅਤੇ ਪਰਮੇਸ਼ਵਰ ਨੇ ਉਸਦੇ ਕੁਧਰਮ ਯਾਦ ਕੀਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਾਪ ਤਾਂ ਅਕਾਸ਼ ਨੂੰ ਅੱਪੜ ਪਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਚੇਤੇ ਕੀਤੇ ਹਨ ।
Punjabi ERV
ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨਹਆਂ ਗਲਤ ਗੱਲਾਂ ਨੂੰ ਨਹੀਂ ਭੁਲਿਆ ਜਿਹਡ਼ੀਆਂ ਉਸਨੇ ਕੀਤੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہدے گُناہ اسمان تِیکر اَپڑ گئے نیں تے اوہدیاں بدکارِیاں خُدا نُوں یاد آگئیاں نیں۔
Punjabi Standard Bible (Punjabi Standard Bible) 2023
ਕਿਉਂਕਿ ਉਸ ਦੇ ਪਾਪ ਸਵਰਗ ਤੱਕ ਪਹੁੰਚ ਗਏ ਹਨ ਅਤੇ ਪਰਮੇਸ਼ਰ ਨੇ ਉਸ ਦੇ ਕੁਧਰਮ ਦੇ ਕੰਮਾਂ ਨੂੰ ਯਾਦ ਕੀਤਾ ਹੈ।