Revelation 18:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਜਿਵੇਂ ਕੀਤਾ ਤੁਸੀਂ ਵੀ ਉਸ ਨਾਲ ਉਸੇ ਤਰ੍ਹਾਂ ਹੀ ਕਰੋ; ਸਗੋਂ ਉਸਦੇ ਕੰਮਾਂ ਦੇ ਅਨੁਸਾਰ ਉਸਨੂੰ ਦੁਗਣਾ ਬਦਲਾ ਦਿਓ। ਜਿਹੜਾ ਪਿਆਲਾ ਉਸਨੇ ਭਰਿਆ ਤੁਸੀਂ ਉਸੇ ਵਿੱਚੋਂ ਉਸਦੇ ਲਈ ਦੁਗਣਾ ਭਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਹ ਨੇ ਵਰਤਿਆਂ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋਂ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੂਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੂਣਾ ਭਰੋ ।
Punjabi ERV
ਨਗਰ ਨੂੰ ਉਹੀ ਕੁਝ ਦਿਉ ਜੋ ਉਸਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋਡ਼ੋ ਜਿੰਨਾ ਉਸਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸਨੇ ਤੁਹਾਡੇ ਲਈ ਤਿਆਰ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں اوس کِیتا تُسی وی اوہدے نال کرو۔ تے اوہنوں اوہدے کمّاں دا دُونا بدلہ دیو۔ تے جِنّاں پیالہ اوس بھریا تُسی اوہدے لئی دُونا بھر دیو۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਉਸ ਨੇ ਕੀਤਾ ਉਸ ਨਾਲ ਉਸੇ ਤਰ੍ਹਾਂ ਹੀ ਕਰੋ, ਬਲਕਿ ਉਸ ਦੇ ਕੰਮਾਂ ਅਨੁਸਾਰ ਉਸ ਨਾਲ ਦੁਗਣਾ ਕਰੋ; ਜਿਸ ਪਿਆਲੇ ਵਿੱਚ ਉਸ ਨੇ ਮਿਲਾਇਆ ਉਸੇ ਵਿੱਚ ਉਸ ਦੇ ਲਈ ਦੁਗਣਾ ਮਿਲਾਓ।