Revelation 18:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਧਰਤੀ ਦੇ ਰਾਜੇ ਜਿਨ੍ਹਾਂ ਨੇ ਉਸ ਨਾਲ ਵਿਭਚਾਰ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਸਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਸ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ:
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਪਿੱਟਣਗੇ
Punjabi ERV
"ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸਦੇ ਬਲਦਾ ਧੂਂਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے نال حرامکاری تے عیاشی کرن والے زمین دے بادشاہ جد اوہدے سڑن دا دُھوں ویکھن گے تَد اوہنوں رون تے پِٹن گے۔
Punjabi Standard Bible (Punjabi Standard Bible) 2023
“ਧਰਤੀ ਦੇ ਰਾਜੇ ਜਿਨ੍ਹਾਂ ਉਸ ਨਾਲ ਵਿਭਚਾਰ ਕੀਤਾ ਅਤੇ ਭੋਗ-ਵਿਲਾਸ ਵਿੱਚ ਜੀਵਨ ਬਿਤਾਇਆ, ਜਦੋਂ ਉਸ ਦੇ ਸੜਦੀ ਹੋਈ ਦਾ ਧੂੰਆਂ ਵੇਖਣਗੇ ਤਾਂ ਉਸ ਦੇ ਲਈ ਰੋਣਗੇ ਅਤੇ ਵਿਰਲਾਪ ਕਰਨਗੇ।