Revelation 19:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤੋਂ ਬਾਅਦ ਮੈਂ ਸਵਰਗ ਵਿੱਚੋਂ ਵੱਡੀ ਭੀੜ ਦੀ ਆਵਾਜ਼ ਵਰਗੀ ਇਹ ਆਖਦੀ ਸੁਣੀ: “ਹਾਲੇਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ਵਰ ਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਮੈਂ ਸੁਰਗ ਵਿੱਚ ਵੱਡੀ ਭੀੜ ਦੀ ਅਵਾਜ਼ ਜਿਹੀ ਏਹ ਆਖਦੇ ਸੁਣੀ, - ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
Punjabi ERV
ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ "ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے پِچّھوں مَیں اسمان دے اُتّے جیویں اِک وڈّی جماعت نُوں اُچّی اواز نال ایہہ آکھدیاں سُنیا۔ ہلَّلُویاہ۔ نجات تے جلال تے قُدرت ساڈے خُدا ای دی اے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮੈਂ ਸਵਰਗ ਵਿੱਚੋਂ ਜਿਵੇਂ ਇੱਕ ਵੱਡੀ ਭੀੜ ਨੂੰ ਉੱਚੀ ਅਵਾਜ਼ ਵਿੱਚ ਇਹ ਕਹਿੰਦੇ ਸੁਣਿਆ: ਹਾਲੇਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ਰ ਦੀ ਹੈ,