Revelation 19:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੀਆਂ ਅੱਖਾਂ ਅੱਗ ਦੇ ਭਾਂਬੜ ਹਨ। ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਅੱਖੀਆਂ ਅੱਗ ਦੀ ਲਾਟ ਹਨ ਅਤੇ ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਹ ਨੂੰ ਉਹ ਦੇ ਬਿਨਾ ਹੋਰ ਕੋਈ ਨਹੀਂ ਜਾਣਦਾ
Punjabi ERV
ਉਸ ਦੀਆਂ ਅਖਾਂ ਅੱਗ ਦੇ ਭਾਂਬਡ਼ ਹਨ। ਉਸਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹਡ਼ਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدیاں اَکھّیاں اَگ دِیاں لاٹاں نیں تے اوہدے سِر اُتّے کِنے سارے تاج نیں۔ تے اوہدا اِک ناں لِکھیا ہویا اے جِہنُوں اوہدے بِناں کوئی ہور نئیں جان دا۔
Punjabi Standard Bible (Punjabi Standard Bible) 2023
ਉਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਹਨ ਅਤੇ ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਸ ਤੋਂ ਇਲਾਵਾ ਕੋਈ ਨਹੀਂ ਜਾਣਦਾ।